ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
04 11 2012 |
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ Photograph dated: 25th October 2012 Photographer: S. Suratpal Singh (Photographer).
HIS HOLINESS SRI SATGURU JI BLESSED THE SANGAT DURING ASA DI VAAR & ALSO DURING NIT-NAIM IN THE AFTERNOON , TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 3.11.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:45 AM Sunset : 05:35 PM
Today Asa Di Vaar was sung by Harbans Singh Ghulla Ji, Veer Singh, Ajaypal Singh & Thakur Singh.
ਇਹ 04:22 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥
ਤੇ
"ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥
ਤੇ
"ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥
ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 3 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |
|