ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
05 11 2012 |
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ Photograph dated: 16th October 2012 Photographer: S. Suratpal Singh (Photographer).
HIS HOLINESS SRI SATGURU JI BLESSED THE SANGAT DURING NIT-NAIM IN THE AFTERNOON , TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
******
Sunrise : 06:45 AM Sunset : 05:35 PM
Today Asa Di Vaar was sung by Harbans Singh Ghulla Ji, Veer Singh, Ajaypal Singh & thers
ਇਹ 04:40 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥
ਤੇ
"ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥
ਤੇ
"ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥
ਸਮਾਪਤੀ ਦੀ ਅਰਦਾਸ ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ ... ..
|