ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
06 11 2012 |
HIS HOLINESS SRI SATGURU JI BLESSED THE SANGAT DURING NIT-NAIM IN THE AFTERNOON , TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
****** ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.45 ਤੋਂ 7.45) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 05.11.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:46 AM Sunset : 05:34 PM
ਅੱਜ ਆਸਾ ਦੀ ਵਾਰ ਦਾ ਕੀਰਤਨ ਈਸ਼ਰ ਸਿੰਘ ਤੇ ਇਕਬਾਲ ਸਿੰਘ ਨੇ ਕੀਤਾ | Today Asa Di Vaar was sung by Ishar Singh &, Ikbal Singh.
"ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥
ਤੇ
"ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥
ਤੇ
"ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥
ਤੇ
"ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਸਮਾਪਤੀ ਦੀ ਅਰਦਾਸ ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ ... ..
|