ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

WE SHOULD HAVE MALICE TOWARDS NONE.

We should ensure that we do not nurture hatred or jealously towards anybody. We should cultivate the seeds of patience & amnesty. If someone speaks bad to you, maintain patience & forgive him.

08 11 2012

HIS HOLINESS SRI SATGURU JI  BLESSED THE SANGAT DURING DIVAANS HELD LATER IN THE AFTERNOON, TODAY


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਪਿਛਲੇ ਪੈਹਰ ਦੇ ਦਿਵਾਨ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

******

 


ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 07.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:47 AM

Sunset  :  05:34 PM

 

Today Asa Di Vaar was sung by Mohan Singh, Veer Singh & Inder Singh.

 

ਇਹ 04:38 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਕਵਨ ਸੰਜੋਗ ਮਿਲਉ ਪ੍ਰਭ ਅਪਨੇ
ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥
ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥
ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥
ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥
ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥"
(ਬਿਲਾਵਲੁ ਮਹਲਾ ੫ ॥)

 

ਤੇ

 

"ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ
ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥
ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥
ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥
ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥"
(ਬਿਲਾਵਲੁ ਮਹਲਾ ੫ ॥) 819-16

 

ਤੇ

 


"ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ ਤਰਿਆ
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੧॥"
(ਗੂਜਰੀ ਮਹਲਾ ੫ ਚਉਪਦੇ ਘਰੁ ੧ )

 

ਸਮਾਪਤੀ ਦੀ ਅਰਦਾਸ  ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ ... ..  ...  .