ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
11 11 2012 |
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ His Holiness Sri Satguru Ji blessing Suratpal Singh (Photographer) Photograph dated: 13th June 2011
HIS HOLINESS SRI SATGURU JI BLESSED THE SANGAT DURING ASA DI VAAR, TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
****** ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 10.11.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:49 AM Sunset : 05:32 PM
Today Asa Di Vaar was sung by Balwant Singh, Veer Singh & Harpreet Singh Sonu.
ਇਹ 04:38 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ : "ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥
ਤੇ Recorded in HD
ਤੇ
"ਓਹੁ ਨੇਹੁ ਨਵੇਲਾ ॥ Recorded in HD
ਤੇ
ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 2 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|