ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
14 11 2012 |
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ Photograph dated: 12 November 2012
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
&
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
&
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 13.11.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:53 AM Sunset : 05:29 PM
Today Asa Di Vaar was sung by Sarmukh Singh & Sham Singh.
ਇਹ 04:48 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥
ਤੇ
"ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥
ਤੇ
"ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥
ਤੇ
"ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|