ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
17 11 2012 |
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 16.11.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:55 AM Sunset : 05:28 PM
Today Asa Di Vaar was sung by Harvinder Singh, Ishar Singh & others. ਇਹ 03:41 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥
ਤੇ
"ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥
ਤੇ
"ਕੋਊ ਹਰਿ ਸਮਾਨਿ ਨਹੀ ਰਾਜਾ ॥
|