ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

18 11 2012

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 17.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:56 AM

Sunset  :  05:27 PM

 

Today Asa Di Vaar was sung by Harbans Singh Ghulla Ji, Veer Singh, Ajaypal Singh, Karam Singh  & others

 

ਇਹ 04:48 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਸਨਕ ਸਨੰਦ ਅੰਤੁ ਨਹੀ ਪਾਇਆ ॥ ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥
ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥
ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥
ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥
ਕਹੁ ਕਬੀਰ ਨਦਰਿ ਕਰੇ ਜੇ ਮਂ‍ੀਰਾ ॥ ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥"
(ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ)(478-6)

 

ਤੇ

 

"ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ
ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥
ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ  ਦੂਜਾ ਕੋਈ ॥੧॥ ਰਹਾਉ ॥
ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥
ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥
ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥
ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ "
(ਰਾਗੁ ਧਨਾਸਿਰੀ ਮਹਲਾ ੩ ਘਰੁ ੪)

 

ਤੇ

 

ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ
ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥
ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥
ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥
ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥
ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥
ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥
ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥
ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥"
(ਸਿਰੀਰਾਗੁ ਮਹਲਾ ੧ ਘਰੁ ੩ ॥ )

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ  ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 7 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ |

ਬਾਦ ਚੋਂ  ਆਦਿ ਸ੍ਰੀ ਗ੍ਰੰਥ ਸਾਹਿਬ ਜੀ  ਦੇ  ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |

 

ਫੇਰ ਰਾਗੀਆਂ ਨੇ ਆਨੰਦ ਪੜੇਆ |

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |