ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Always do Naam Simran (Meditation) in the early hours of the morning. All of you should dress in Namdhari attire (clothes). You should do Naam Simran for atleast one hour in the whole day & do Ardas (Prayer) to Satguru Ram Singh Ji requesting him for his Pious Darshan. His Holiness Satguru Ram Singh Ji will definitely bless us with his Darshan. No one should doubt about it. When Satguru Ji will come, he will bless us. There is no worldly pleasure or materialistic thing equivalent to Satguru Ji’s blessings.

23 11 2012

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 22.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:59 AM

Sunset  :  05:26 PM

 

Today Asa Di Vaar was sung by Inder Singh & Avtar Singh

 

ਇਹ 05 :04 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

ਤੂ ਬੇਅੰਤੁ ਕੋ ਵਿਰਲਾ ਜਾਣੈ ॥
ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥੧॥
ਸੇਵਕ ਕੀ ਅਰਦਾਸਿ ਪਿਆਰੇ ॥
ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥੧॥ ਰਹਾਉ ॥
ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥
ਜਿਸਹਿ ਜਨਾਵਹੁ ਤਿਨਹਿ ਤੁਮ ਜਾਤੇ ॥੨॥
ਸਦਾ ਸਦਾ ਜਾਈ ਬਲਿਹਾਰੀ ॥
ਇਤ ਉਤ ਦੇਖਉ ਓਟ ਤੁਮਾਰੀ ॥੩॥
ਮੋਹਿ ਨਿਰਗੁਣ ਗੁਣੁ ਕਿਛੂ ਨ ਜਾਤਾ ॥
ਨਾਨਕ ਸਾਧੂ ਦੇਖਿ ਮਨੁ ਰਾਤਾ ॥੪॥੩॥
ਵਡਹੰਸੁ ਮਹਲਾ ੫ ॥


ਤੇ

 

"ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ
ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥
ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥
ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥'
(ਸੂਹੀ ਛੰਤ ਮਹਲਾ ੪ ॥)776

 

ਤੇ

 

"ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥
ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥੧॥"
(ਸਲੋਕ ਮ ੫ ॥)(ਰਾਗੁ ਗੂਜਰੀ ਵਾਰ ਮਹਲਾ ੫ )

 

ਤੇ

 

"ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ
ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥੧॥"
(ਸਲੋਕ ਮਹਲਾ ੨ ॥)(ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ)

 

ਸਮਾਪਤੀ ਦੀ ਅਰਦਾਸ  ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |