ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
Sunrise : 07:01 AM
Sunset : 05:25 PM
Today Asa Di Vaar was sung by Harvinder Singh, Ishar Singh, Asaa Singh & others
ਇਹ 04 :44 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥ ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥ ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮ੍ਯ੍ਯੁ ਗ੍ਯ੍ਯਾਨੁ ਧ੍ਯ੍ਯਾਨੁ ਧਰਤ ਹੀਐ ਚਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥
ਤੇ
"ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥ ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥ ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥ ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥ ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥" (ਆਸਾ ਮਹਲਾ ੫ ਛੰਤ ਘਰੁ ੭ ) 460
ਤੇ
"ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥ ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥ ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥ ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥" (ਸੋਰਠਿ ਮਹਲਾ ੯ ॥)
ਤੇ
"ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥ ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥ ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲਂੀ ॥੧॥ ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥ ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥" (ਟੋਡੀ ਬਾਣੀ ਭਗਤਾਂ ਕੀ ) 718-13
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|