ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
29 11 2012 |
Health Update : Sri Satguru Ji's Health is stable & has improved, since last night, in ICU at Apollo Hospital. We would like to Request You all to Pray and do Naam Simran for Sri Satguru Ji's Better Health.
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 28.11.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:05 AM Sunset : 05:24 PM
Today Asa Di Vaar was sung by Balwant Singh, Harpreet Singh Sonu, Sham Singh & Sarmukh Singh.
ਇਹ 04:41 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥
ਤੇ
"ਤਿਨ ਬੇਦੀਅਨ ਕੀ ਕੁਲ ਬਿਖੈ ਪ੍ਰਗਟੇ ਨਾਨਕ ਰਾਇ ॥
ਤੇ
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|