ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
02 12 2012 |
Health Update : Sri Satguru Ji's Health is stable, in ICU, at Apollo Hospital. We would like to Request You all to Pray and do Naam Simran for Sri Satguru Ji's Better Health.
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 01.12.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:08 AM Sunset : 05:24 PM
Today Asa Di Vaar was sung by Balwant Singh, Harpreet Singh Sonu & Veer Singh.
ਇਹ 04:48 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥
ਤੇ
"ਨੀਕੀ ਸਾਧ ਸੰਗਾਨੀ ॥ ਰਹਾਉ ॥
ਤੇ
"ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥
ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 10 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|