ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

01 12 2012

Health Update :

Sri Satguru Ji's Health is better & is improving, at Apollo Hospital. We would like to Request You all to Pray and do Naam Simran for Sri Satguru Ji's Better Health.

 


******


ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

Sunrise :  07:07 AM

Sunset  :  05:24 PM

 

Today Asa Di Vaar was sung by Harvinder Singh, Asaa Singh & others.

 

ਇਹ 04 :54 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਕਾਮੁ ਕ੍ਰੋਧੁ ਲੋਭੁ ਤਿਆਗੁ ॥
ਮਨਿ ਸਿਮਰਿ ਗੋਬਿੰਦ ਨਾਮ ॥
ਹਰਿ ਭਜਨ ਸਫਲ ਕਾਮ ॥ ੧॥ ਰਹਾਉ ॥
ਤਜਿ ਮਾਨ ਮੋਹ ਵਿਕਾਰ ਮਿਥਿਆ ਜਪਿ ਰਾਮ ਰਾਮ ਰਾਮ ॥
ਮਨ ਸੰਤਨਾ ਕੈ ਚਰਨਿ ਲਾਗੁ ॥੧॥
ਪ੍ਰਭ ਗੋਪਾਲ ਦੀਨ ਦਇਆਲ ਪਤਿਤ ਪਾਵਨ ਪਾਰਬ੍ਰਹਮ ਹਰਿ ਚਰਣ ਸਿਮਰਿ ਜਾਗੁ ॥
ਕਰਿ ਭਗਤਿ ਨਾਨਕ ਪੂਰਨ ਭਾਗੁ ॥੨॥੪॥੧੫੫॥"
(ਆਸਾ ਮਹਲਾ ੫ ॥) 408-409

 

ਤੇ

 

ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥
ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥੨॥
(ਮਃ ੫ ॥) 1096

 

ਤੇ



"ਮਾਈ ਮੇਰੇ ਮਨ ਕੀ ਪ੍ਰੀਤਿ
ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥
ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥
ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥
ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥"
(ਟੋਡੀ ਮਹਲਾ ੫ )

 

ਤੇ

 

"ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥੧॥
ਭਜੁ ਮਨ ਮੇਰੇ ਏਕੋ ਨਾਮ ॥ ਜੀਅ ਤੇਰੇ ਕੈ ਆਵੈ ਕਾਮ ॥੧॥
ਰੈਣਿ ਦਿਨਸੁ ਗੁਣ ਗਾਉ ਅਨੰਤਾ ॥ ਗੁਰ ਪੂਰੇ ਕਾ ਨਿਰਮਲ ਮੰਤਾ ॥੨॥
ਛੋਡਿ ਉਪਾਵ ਏਕ ਟੇਕ ਰਾਖੁ ॥ ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥
ਬਿਖਮ ਸਾਗਰੁ ਤੇਈ ਜਨ ਤਰੇ ॥ ਨਾਨਕ ਜਾ ਕਉ ਨਦਰਿ ਕਰੇ ॥੪॥"
(ਗਉੜੀ ਮਹਲਾ ੫) 193-9

 

ਤੇ

 

"ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥
ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥
(ਮਹਲਾ ੫)

 

ਸਮਾਪਤੀ ਦੀ ਅਰਦਾਸ  ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 12.12.2012 ਨੂੰ ਕੀਤੀ ਹੋਈ ਕਥਾ ਦੀ  ਹੈ :