ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Photo : Bangalore, May 1983
His Holiness Sri Satguru Jagjit Singh Ji with Jassa Singh & Sardara singh Amrasar
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 02.12.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:08 AM
Sunset : 05:24 PM
ਅੱਜ ਵਾਰਾ (ਢੋਲਕੀ ਤੇ ਛੈਣੈਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ ਓਨ੍ਹਾਂ ਦੇ ਜਥ੍ਹੇ ਨੇ ਲਗਾਇਆ |
ਇਹ 04:56 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਹਰਿ ਕੀ ਗਤਿ ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥ ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥ ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥ ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥ ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥" (ਰਾਗੁ ਬਿਹਾਗੜਾ ਮਹਲਾ ੯ ॥)
ਤੇ
"ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥ ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥ ਰਹਾਉ ॥ ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥੧॥ ਹੈਵਰ ਗੈਵਰ ਰਾਜ ਰੰਗ ॥ ਤਿਆਗਿ ਚਲਿਓ ਹੈ ਮੂੜ ਨੰਗ ॥੨॥ ਚੋਆ ਚੰਦਨ ਦੇਹ ਫੂਲਿਆ ॥ ਸੋ ਤਨੁ ਧਰ ਸੰਗਿ ਰੂਲਿਆ ॥੩॥ ਮੋਹਿ ਮੋਹਿਆ ਜਾਨੈ ਦੂਰਿ ਹੈ ॥ ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥" (ਗਉੜੀ ਮਹਲਾ ੫ ॥)
ਤੇ
ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ ਸੋਰਠਿ ਮਹਲਾ ੯ ;633-34
ਤੇ
"ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥ ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥ ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥ ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥ ਚਾਰਿ ਪਹਰ ਚਹੁ ਜੁਗਹ ਸਮਾਨੇ ॥ ਰੈਣਿ ਭਈ ਤਬ ਅੰਤੁ ਨ ਜਾਨੇ ॥੨॥ ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥ ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ ਆਤਮੁ ਚੀਨ੍ਹ੍ਹਿ ਪਰਮ ਸੁਖੁ ਪਾਇਆ ॥੪॥੧੫॥" (ਆਸਾ ਮਹਲਾ ੫ ॥) 374-375
ਤੇ
"ਸ੍ਵੇਤਤਾ ਭਿਭੂਤ ਅਰੁ ਮੇਖਲੀ ਨਮੇਖ ਸੰਦੀ ਅੰਜਨ ਦੀ ਸੇਲੀ ਦਾ ਸੁਭਾਉ ਸੁਭ ਭਾਖਣਾ ॥ ਭਗਵਾ ਸੁ ਭੇਸ ਸਾਡੇ ਨੈਣਾਂ ਦੀ ਲਲਾਈ ਸਈਯੋ ਯਾਰੜੇ ਦਾ ਧਿਆਨ ਏਹੋ ਕੰਦ ਮੂਲ ਚਾਖਣਾ ॥ ਰੋਦਨ ਦਾ ਮੱਜਨ ਪੁਤ੍ਰੀ ਪਤ੍ਰ ਗੀਤ ਗੀਤਾ ਦੇਖਣੇ ਦੀ ਭਿੱਛ ਦੁੱਖ਼ੁ ਧੂਆ ਆਗੈ ਰਾਖਣਾ ॥ ਊਧੋ ਏਨਾਂ ਗੋਪੀਆਂ ਦੇ ਅੱਖੀਆਂ ਦਾ ਜੋਗ ਸਾਰਾ ਨੰਦ ਦੇ ਕੁਮਾਰ ਨੂੰ ਜਰੂਰ ਜਾਇ ਆਖਣਾ ॥੪੨॥" (ਕਬਿਤ) (ਅਸਫੋਟਕ ਕਬਿਤ ਪਾਤਿਸ਼ਾਹੀ ੧੦)
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|