ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
05 12 2012 |
NOTE: It is being heard, and someone has spread a news telling the Sangat to gather in Sri Bhaini Sahib on 12-Dec-2012.
ਸੂਚਨਾ :- ਸ੍ਰੀ ਸਤਿਗੁਰੂ ਜੀ ਦੀ ਪਿਆਰੀ ਸਾਧ ਸੰਗਤ ਜੀ, ਕਿਸੇ ਵੱਲੋਂ ਫੈਲਾਈ ਜਾ ਰਹੀ ਖਬਰ ਕਿ "12-12-2012 ਨੂੰ ਸੰਗਤਾਂ ਸ੍ਰੀ ਭੈਣੀ ਸਾਹਿਬ ਪੁੱਜਣ" ਦਾ ਹੋਇਆ ਹੁਕਮ ਨਿਰਾ ਝੂਠ ਹੈ|
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 04.12.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:09 AM Sunset : 05:24 PM
Today Asa Di Vaar was sung by Harbans Singh Ghulla Ji, Veer Singh & others
ਇਹ 05:15 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
ਹਰਿ ਸਿਮਰਤ ਸਭਿ ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥੧॥
ਤੇ
"ਸਾਜਨ ਸੰਤ ਕਰਹੁ ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ ਨਾਮੁ ॥
ਤੇ
"ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥
ਤੇ
"ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
ਬਾਦ ਚੋਂ ਬਾਅਦ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਕੀਤੇ ਹੋਏ 22 ਸਧਾਰਣ ਪਾਠਾਂ ਦੇ, ਭਗਉਤੀਆਂ ਦੀ, ਚੌਪਈ ਦੀ ਤੇ ਭਜਨ ਦੀ ਮਾਲਾ ਦੇ ਵੀ ਭੋਗ ਸ੍ਰੀ ਸਤਿਗੁਰੂ ਜੀ ਦੀ ਦੇਹੁ ਅਰੋਗਤਾ ਵਾਸਤੇ ਪਵਾਏ ਗਏ ਤੇ ਅਰਦਾਸ ਕੀਤੀ ਗਈ ਕਿ ਸ੍ਰੀ ਸਤਿਗੁਰੂ ਜੀ ਦੇਹੁ ਅਰੋਗਤਾ ਨਾਲ ਸਾਧ ਸੰਗਤ ਨੂੰ ਦਰਸ਼ਨ ਦਿਓ |
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ | |