ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

05 12 2012

NOTE:  It is being heard, and someone has spread a news telling the Sangat to gather in Sri Bhaini Sahib on 12-Dec-2012.



This is a rumour, and we advise you not to get carried away with it.  We would Rather like to request you all to do More Naam Simran for better health of Sri Satguru Ji.

 

ਸੂਚਨਾ :-

ਸ੍ਰੀ ਸਤਿਗੁਰੂ ਜੀ ਦੀ ਪਿਆਰੀ ਸਾਧ ਸੰਗਤ ਜੀ, ਕਿਸੇ ਵੱਲੋਂ ਫੈਲਾਈ ਜਾ ਰਹੀ ਖਬਰ ਕਿ "12-12-2012 ਨੂੰ ਸੰਗਤਾਂ ਸ੍ਰੀ ਭੈਣੀ ਸਾਹਿਬ ਪੁੱਜਣ" ਦਾ ਹੋਇਆ ਹੁਕਮ ਨਿਰਾ ਝੂਠ ਹੈ|
ਇਸ ਅਫਵਾਹ ਤੇ ਬਿਲਕੁਲ ਯਕੀਨ ਨਾ ਕੀਤਾ ਜਾਵੇ |

ਸਗੋਂ ਸਾਰੀ ਸਾਧ ਸੰਗਤ ਨੂੰ ਅਰਜ ਕੀਤੀ ਜਾਂਦੀ ਹੈ ਕਿ ਗ੍ਰੀਬ ਨਿਵਾਜ ਸ੍ਰੀ ਸਤਿਗੁਰੂ ਜੀ ਦੀ  ਦੇਹੁ ਅਰੋਗਤਾ ਵਾਸਤੇ ਪਾਠ, ਭਗਉਤੀਆਂ ਦੀ, ਚੌਪਈ ਦੀ ਤੇ ਭਜਨ ਦੀ ਮਾਲਾ ਕਰਣ |

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 

******

 


ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 04.12.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

Sunrise :  07:09 AM

Sunset  :  05:24 PM

 

Today Asa Di Vaar was sung by Harbans Singh Ghulla Ji, Veer Singh & others

 

 

ਇਹ 05:15 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਹਰਿ ਸਿਮਰਤ ਸਭਿ ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥੧॥
ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥
ਸੂਖ ਸਹਜ ਰਸ ਮਹਾ ਅਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੨॥
ਕਾਮ ਕ੍ਰੋਧ ਲੋਭ ਮਦ ਖੋਏ ॥ ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥
(ਗਉੜੀ ਮਹਲਾ ੫ ॥) 195-196

 

 

ਤੇ

 

"ਸਾਜਨ ਸੰਤ ਕਰਹੁ ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ ਨਾਮੁ ॥
ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ ਆਪਿ ਜਪਹੁ ਅਵਰਹ  ਨਾਮੁ ਜਪਾਵਹੁ ॥
ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ ਭਗਤੀ ਤਨੁ ਹੋਸੀ ਛਾਰੁ ॥
ਸਰਬ ਕਲਿਆਣ ਸੂਖ ਨਿਧਿ ਨਾਮੁ ॥ ਬੂਡਤ ਜਾਤ ਪਾਏ ਬਿਸ੍ਰਾਮੁ ॥
ਸਗਲ ਦੂਖ ਕਾ ਹੋਵਤ ਨਾਸੁ ॥ ਨਾਨਕ ਨਾਮੁ ਜਪਹੁ ਗੁਨਤਾਸੁ ॥੫॥ "
(ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ)

 

 

ਤੇ

 

"ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ
ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥
ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥
ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥"
(ਸਲੋਕ ਸੇਖ ਫਰੀਦ ਕੇ)

 

ਤੇ

 

"ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥
ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥
ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲ‍ਂ‍ੀ ॥੧॥
ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥
ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥"
(ਟੋਡੀ ਬਾਣੀ ਭਗਤਾਂ ਕੀ ) 718-13

 

ਬਾਦ ਚੋਂ ਬਾਅਦ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਕੀਤੇ ਹੋਏ 22 ਸਧਾਰਣ ਪਾਠਾਂ ਦੇ, ਭਗਉਤੀਆਂ ਦੀ, ਚੌਪਈ ਦੀ ਤੇ ਭਜਨ ਦੀ ਮਾਲਾ ਦੇ ਵੀ ਭੋਗ ਸ੍ਰੀ ਸਤਿਗੁਰੂ ਜੀ ਦੀ ਦੇਹੁ ਅਰੋਗਤਾ ਵਾਸਤੇ ਪਵਾਏ ਗਏ  ਤੇ ਅਰਦਾਸ ਕੀਤੀ ਗਈ ਕਿ ਸ੍ਰੀ ਸਤਿਗੁਰੂ ਜੀ ਦੇਹੁ ਅਰੋਗਤਾ ਨਾਲ ਸਾਧ ਸੰਗਤ ਨੂੰ ਦਰਸ਼ਨ ਦਿਓ |

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |