ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
06 12 2012 |
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 05.12.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:11 AM Sunset : 05:24 PM
Today Asa Di Vaar was sung by Mohan Singh, Inder Singh & others. ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
ਤੇ
"ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
ਤੇ
"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥
ਤੇ
"ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ | |