ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

06 12 2012

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 

******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 05.12.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

Sunrise :  07:11 AM

Sunset  :  05:24 PM

 

Today Asa Di Vaar was sung by Mohan Singh, Inder Singh & others.


ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

 

"ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥
ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥"
(ਗੋਂਡ ॥)(ਭਗਤ ਨਾਮ ਦੇਵ ਜੀ )

 

ਤੇ

 

"ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥"
(ਪਉੜੀ)(ਰਾਗੁ ਸੋਰਠਿ ਵਾਰ ਮਹਲੇ ੪ ਕੀ ) 652

 

ਤੇ

 

"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥"
(ਸਲੋਕ ਮਹਲਾ ੪)

 

ਤੇ

 

"ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥
ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥
(ਸਲੋਕ ;ਰਾਗੁ ਗੂਜਰੀ ਵਾਰ ਮਹਲਾ ੫ ) 519

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |