ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
07 12 2012 |
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 06.12.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:12 AM Sunset : 05:24 PM
Today Asa Di Vaar was sung by Harvinder Singh & others.
ਇਹ 05:14 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥
ਤੇ
"ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥੧॥ ਰਹਾਉ ॥
ਤੇ
"ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
ਤੇ
"ਚਰਨ ਕਮਲ ਸੰਗਿ ਲਾਗੀ ਡੋਰੀ ॥
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|