ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 07.12.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:12 AM
Sunset : 05:25 PM
Today Asa Di Vaar was sung by Balwant Singh, Veer Singh & Harpreet Singh Sonu.
ਇਹ 05:14 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਸਤਿਗੁਰ ਬਚਨ ਤੁਮ੍ਹ੍ਹਾਰੇ ॥ ਨਿਰਗੁਣ ਨਿਸਤਾਰੇ ॥੧॥ ਰਹਾਉ ॥ ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥ ਜਨਮ ਭਵੰਤੇ ਨਰਕਿ ਪੜੰਤੇ ਤਿਨ੍ਹ੍ਹ ਕੇ ਕੁਲ ਉਧਾਰੇ ॥੨॥ ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥ ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥" (ਆਸਾ ਮਹਲਾ ੫ ॥)
ਤੇ
"ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥ ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥ ਬਿੰਦਕ ਗਾਲ੍ਹ੍ਹਿ ਸੁਣੀ ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥ ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥ ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥" (ਆਸਾ ਮਹਲਾ ੫ ॥)
ਤੇ
ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥ ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥ ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥ ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥ ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥ ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥੨॥੨॥" (ਦੇਵਗੰਧਾਰੀ ॥) 527
ਤੇ
ਹਉਮੈ ਰੋਗੁ ਮਾਨੁਖ ਕਉ ਦੀਨਾ ॥ ਕਾਮ ਰੋਗਿ ਮੈਗਲੁ ਬਸਿ ਲੀਨਾ ॥ ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ ਨਾਦ ਰੋਗਿ ਖਪਿ ਗਏ ਕੁਰੰਗਾ ॥੧॥ ਜੋ ਜੋ ਦੀਸੈ ਸੋ ਸੋ ਰੋਗੀ ॥ ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥ ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥ ਬਾਸਨ ਰੋਗਿ ਭਵਰੁ ਬਿਨਸਾਨੋ ॥ ਹੇਤ ਰੋਗ ਕਾ ਸਗਲ ਸੰਸਾਰਾ ॥ ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥੨॥ ਰੋਗੇ ਮਰਤਾ ਰੋਗੇ ਜਨਮੈ ॥ ਰੋਗੇ ਫਿਰਿ ਫਿਰਿ ਜੋਨੀ ਭਰਮੈ ॥ ਰੋਗ ਬੰਧ ਰਹਨੁ ਰਤੀ ਨ ਪਾਵੈ ॥ ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥ ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥ ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥" (ਭੈਰਉ ਮਹਲਾ ੫ ॥) 1140-1141
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|