ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

ALL RECITE PAATH OF REHATNAMA

All namdharis should work towards spreading the fragrance of teachings of His Holiness in the world so that we can attain salvation. It is very important that we all recite path of rehatnama by Satguru Ram Singh Ji and mold our lives as per the teachings written in the rahatnama.

09 12 2012

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 

******

 


ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 08.12.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

Sunrise :  07:12 AM

Sunset  :  05:25 PM

 

Today Asa Di Vaar was sung  by Avtar Singh, Inder Singh & others

ਅੱਜ ਆਸਾ ਦੀ ਵਾਰ ਦਾ ਕੀਰਤਨ ਅਵਤਾਰ ਸਿੰਘ ਤੇ ਇੰਦਰ ਸਿੰਘ ਨੇ ਕੀਤਾ |

 

ਇਹ 05:11 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਸਤਿਗੁਰਿ ਪੂਰੈ ਨਾਮੁ ਦੀਆ ॥
ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥੧॥ ਰਹਾਉ ॥
ਚਰਨ ਕਮਲ ਗੁਰ ਕੇ ਮਨਿ ਵੂਠੇ ॥
ਦੂਖ ਦਰਦ ਭ੍ਰਮ ਬਿਨਸੇ ਝੂਠੇ ॥੧॥
ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥
ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥੨॥
ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥
ਸੰਗਿ ਸਹਾਈ ਜਹ ਹਉ ਜਾਈ ॥੩॥
ਦੁਇ ਕਰ ਜੋੜਿ ਕਰੀ ਅਰਦਾਸਿ ॥
ਸਦਾ ਜਪੇ ਨਾਨਕੁ ਗੁਣਤਾਸੁ ॥੪॥੯॥
(ਪ੍ਰਭਾਤੀ ਮਹਲਾ ੫ ॥)

 

ਤੇ

 

"ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ
ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥
ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥
ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥
ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥"
(ਗਉੜੀ ਮਹਲਾ ੫ ॥) 204

 

ਤੇ

 

"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥"
(ਸਲੋਕ ਮਹਲਾ ੪)

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |