ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

WE SHOULD HAVE MALICE TOWARDS NONE.

We should ensure that we do not nurture hatred or jealously towards anybody. We should cultivate the seeds of patience & amnesty. If someone speaks bad to you, maintain patience & forgive him.

11 12 2012

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 10.12.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

Sunrise :  07:14 AM

Sunset  :  05:25 PM

 

Today Asa Di Vaar was sung by  Ishar Singh, Harvinder Singh & Ikbal Singh.

 

 

ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਓਹਾ ਪ੍ਰੇਮ ਪਿਰੀ ॥੧॥ ਰਹਾਉ ॥
ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥
ਰਾਜ ਨ ਭਾਗ ਨ ਹੁਕਮ ਨ ਸਾਦਨ ॥
ਕਿਛੁ ਕਿਛੁ ਨ ਚਾਹੀ ॥੨॥
ਚਰਨਨ ਸਰਨਨ ਸੰਤਨ ਬੰਦਨ ॥
ਸੁਖੋ ਸੁਖੁ ਪਾਹੀ ॥
ਨਾਨਕ ਤਪਤਿ ਹਰੀ ॥
ਮਿਲੇ ਪ੍ਰੇਮ ਪਿਰੀ ॥੩॥੩॥੧੪੩॥"
(ਆਸਾ ਮਹਲਾ ੫ ਤਿਪਦੇ ॥)

 

ਤੇ

 

"ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥
ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ
॥੨॥"
( ਰਾਗੁ ਗੂਜਰੀ ਵਾਰ ਮਹਲਾ ੫ ) 522

 

ਤੇ

 

"ਬਾਪਾਰਿ ਗੋਵਿੰਦ ਨਾਏ ॥
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ
॥੧॥ ਰਹਾਉ ॥
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
ਸਭ ਤਜੀ ਮਨੈ ਕੀ ਕਾਮ ਕਰਾ ॥
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥ ੧੫੩॥"
(ਆਸਾ ਮਹਲਾ ੫ ॥) 408-11

 

ਬਾਦ ਚੋਂ ਬਾਅਦ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਕੀਤੇ ਹੋਏ 19 ਸਧਾਰਣ ਪਾਠਾਂ ਦੇ  ਭੋਗ ਸ੍ਰੀ ਸਤਿਗੁਰੂ ਜੀ ਦੀ ਦੇਹੁ ਅਰੋਗਤਾ ਵਾਸਤੇ ਪਵਾਏ ਗਏ  ਤੇ ਅਰਦਾਸ ਕੀਤੀ ਗਈ ਕਿ ਸ੍ਰੀ ਸਤਿਗੁਰੂ ਜੀ ਦੇਹੁ ਅਰੋਗਤਾ ਨਾਲ ਸਾਧ ਸੰਗਤ ਨੂੰ ਦਰਸ਼ਨ ਦਿਓ |

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |

 

ਤੇ