ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
11 12 2012 |
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 10.12.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:14 AM Sunset : 05:25 PM
Today Asa Di Vaar was sung by Ishar Singh, Harvinder Singh & Ikbal Singh.
ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਓਹਾ ਪ੍ਰੇਮ ਪਿਰੀ ॥੧॥ ਰਹਾਉ ॥
ਤੇ
"ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥
ਤੇ
"ਬਾਪਾਰਿ ਗੋਵਿੰਦ ਨਾਏ ॥
ਬਾਦ ਚੋਂ ਬਾਅਦ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਕੀਤੇ ਹੋਏ 19 ਸਧਾਰਣ ਪਾਠਾਂ ਦੇ ਭੋਗ ਸ੍ਰੀ ਸਤਿਗੁਰੂ ਜੀ ਦੀ ਦੇਹੁ ਅਰੋਗਤਾ ਵਾਸਤੇ ਪਵਾਏ ਗਏ ਤੇ ਅਰਦਾਸ ਕੀਤੀ ਗਈ ਕਿ ਸ੍ਰੀ ਸਤਿਗੁਰੂ ਜੀ ਦੇਹੁ ਅਰੋਗਤਾ ਨਾਲ ਸਾਧ ਸੰਗਤ ਨੂੰ ਦਰਸ਼ਨ ਦਿਓ |
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
ਤੇ |