******
Sunrise : 07:15 AM
Sunset : 05:25 PM
Today Asa Di Vaar was sung by Mohan Singh, Harvinder Singh, Veer Singh & Ajaypal Singh.
ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥' (ਸੋਰਠਿ ਮਹਲਾ ੯ ॥)
ਤੇ
"ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥"
ਤੇ
"ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥" (ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ )
ਤੇ
"ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥ ਤਾ ਸਿਉ ਟੂਟੀ ਕਿਉ ਬਨੈ ਜਾ ਕੇ ਜੀਅ ਪਰਾਨ ॥੨੧੭॥" (ਸਲੋਕ ਭਗਤ ਕਬੀਰ ਜੀਉ ਕੇ)
ਸਮਾਪਤੀ ਦੀ ਅਰਦਾਸ ਸੰਤੋਖ ਸਿੰਘ ਜੀ ਨੇ ਕੀਤੀ | ... ... ..
HIS HOLINESS SRI SATGURU JAGJIT SINGH JI STOPPED BREATHING AT 6.28 PM INDIA TIME TODAY, 13TH DECEMBER 2012.
TIMINGS OF DARSHAN 7.30AM TO 12.00PM (DEC 14;2012)
LOCATION - PARTAP MANDIR
THE CREMATION (SASKAAR) AT SRI BHAINI SAHIB ON 14TH DECEMBER 2.00 PM INDIA TIME
The sangat can send their messages at
This e-mail address is being protected from spambots. You need JavaScript enabled to view it
Live VIdeo will be available from Partap Mandir at 7.30am onwards.
|