HIS HOLINESS SRI SATGURU JI BLESSED THE SANGAT DURING ASA DI VAAR & ALSO DURING NIT-NAIM IN THE AFTERNOON , TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
Dates for JAP PARYOG : (6 September to 16 October Bhog of Asu da Mela)
as published in events calendar of www.sribhainisahib.com
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.30 ਤੋਂ 8.30) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 01.09.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:03 AM
Sunset : 06:50 PM
Today Asa Di Vaar was sung by Balwant Singh, Thakur Singh & others
ਇਹ 03:49 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥ ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥ ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥ ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥" (ਜੈਜਾਵੰਤੀ ਮਹਲਾ ੯ ॥) 1352-53
ਤੇ
"ਗੁਰਹਿ ਦਿਖਾਇਓ ਲੋਇਨਾ ॥੧॥ ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ ਮੋਹਿਨਾ ॥੧॥ ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ ਸੋਹਿਨਾ ॥੨॥
ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥੩॥"
ਤੇ
"ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਕਹਨੁ ਨ ਜਾਈ ॥੧॥ ਹਮਰਾ ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥ ਬਾਜੀਗਰ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸ੍ਵਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥੨॥ ਕਥਨੀ ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ ਸਮਾਈ ॥੩॥ ਗੁਰ ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥ ਕਹਿ ਕਬੀਰ ਰੰਗਿ ਰਾਤਾ ॥ ਮਿਲਿਓ ਜਗਜੀਵਨ ਦਾਤਾ ॥੪॥੪॥" (ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧) 655-2
ਤੇ
"ਸੁਪਨ ਚਰਿਤ੍ਰ ਚਿਤ੍ਰ ਬਾਨਕ ਬਨੇ ਬਚਿਤ੍ਰ ਪਾਵਨ ਪਵਿਤ੍ਰ ਮਿਤ੍ਰ ਆਜ ਮੇਰੈ ਆਏ ਹੈ ॥ ਪਰਮ ਦਇਆਲ ਲਾਲ ਲੋਚਨ ਬਿਸਾਲ ਮੁਖ ਬਚਨ ਰਸਾਲ ਮਧੁ ਮਧੁਰ ਪੀਆਏ ਹੈ ॥ ਸੋਭਿਤ ਸਿਜਾਸਨ ਬਿਲਾਸਨ ਦੈ ਅੰਕਮਾਲ ਪ੍ਰੇਮਰਸ ਬਿਸਮ ਹੁਇ ਸਹਜ ਸਮਾਏ ਹੈ ॥ ਚਾਤ੍ਰਿਕ ਸਬਦ ਸੁਨਿ ਅਖੀਆ ਉਘਰਿ ਗਈ ਭਈ ਜਲ ਮੀਨ ਗਤਿ ਬਿਰਹ ਜਗਾਏ ਹੈ ॥੨੦੫॥" (ਕਬਿਤ ਸਵਈਏ ਭਾਈ ਗੁਰਦਾਸ ਜੀ)
ਤੇ
"ਰੋਗਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥ ਸਤ੍ਰੁ ਅਨੇਕ ਚਲਾਵਤ ਘਾਵ ਤਊ ਤਨ ਏਕ ਨ ਲਾਗਨ ਪਾਵੈ ॥ ਰਾਖਤ ਹੈ ਅਪਨੋ ਕਰ ਦੈ ਕਰ ਪਾਪ ਸੰਬੂਹ ਨ ਭੇਟਨ ਪਾਵੈ ॥ ਔਰ ਕੀ ਬਾਤ ਕਹਾ ਕਹ ਤੋ ਸੋ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥" (ਤ੍ਵਪ੍ਰਸਾਦਿ ਸ੍ਵਯੈ )
ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 2 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ |
ਫੇਰ ਰਾਗੀਆਂ ਨੇ ਆਨੰਦ ਪੜੇਆ |
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ | |