ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

WE SHOULD HAVE MALICE TOWARDS NONE.

We should ensure that we do not nurture hatred or jealously towards anybody. We should cultivate the seeds of patience & amnesty. If someone speaks bad to you, maintain patience & forgive him.

Daily Diary
18 11 2012

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 17.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:56 AM

Sunset  :  05:27 PM

 

Today Asa Di Vaar was sung by Harbans Singh Ghulla Ji, Veer Singh, Ajaypal Singh, Karam Singh  & others

 

ਇਹ 04:48 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਸਨਕ ਸਨੰਦ ਅੰਤੁ ਨਹੀ ਪਾਇਆ ॥ ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥
ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥
ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥
ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥
ਕਹੁ ਕਬੀਰ ਨਦਰਿ ਕਰੇ ਜੇ ਮਂ‍ੀਰਾ ॥ ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥"
(ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ)(478-6)

 

ਤੇ

 

"ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ
ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥
ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ  ਦੂਜਾ ਕੋਈ ॥੧॥ ਰਹਾਉ ॥
ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥
ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥
ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥
ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ "
(ਰਾਗੁ ਧਨਾਸਿਰੀ ਮਹਲਾ ੩ ਘਰੁ ੪)

 

ਤੇ

 

ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ
ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥
ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥
ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥
ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥
ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥
ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥
ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥
ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥"
(ਸਿਰੀਰਾਗੁ ਮਹਲਾ ੧ ਘਰੁ ੩ ॥ )

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ  ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 7 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ |

ਬਾਦ ਚੋਂ  ਆਦਿ ਸ੍ਰੀ ਗ੍ਰੰਥ ਸਾਹਿਬ ਜੀ  ਦੇ  ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |

 

ਫੇਰ ਰਾਗੀਆਂ ਨੇ ਆਨੰਦ ਪੜੇਆ |

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |

 
17 11 2012

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 16.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:55 AM

Sunset  :  05:28 PM

 

Today Asa Di Vaar was sung by Harvinder Singh, Ishar Singh & others.


ਇਹ 03:41 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ
ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥
ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥
ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥
ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥"
(ਰਾਮਕਲੀ ਮਹਲਾ ੩ ਅਨੰਦੁ ) 922

 

ਤੇ

 

"ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥
ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥
(ਸਲੋਕ ;ਰਾਗੁ ਗੂਜਰੀ ਵਾਰ ਮਹਲਾ ੫ ) 519

 

ਤੇ

 

"ਕੋਊ  ਹਰਿ  ਸਮਾਨਿ  ਨਹੀ  ਰਾਜਾ
ਏ  ਭੂਪਤਿ  ਸਭ  ਦਿਵਸ  ਚਾਰਿ  ਕੇ  ਝੂਠੇ  ਕਰਤ  ਦਿਵਾਜਾ  ॥੧॥  ਰਹਾਉ  ॥
ਤੇਰੋ  ਜਨੁ  ਹੋਇ  ਸੋਇ  ਕਤ  ਡੋਲੈ  ਤੀਨਿ  ਭਵਨ  ਪਰ  ਛਾਜਾ  ॥
ਹਾਥੁ  ਪਸਾਰਿ  ਸਕੈ  ਕੋ  ਜਨ  ਕਉ  ਬੋਲਿ  ਸਕੈ  ਨ  ਅੰਦਾਜਾ  ॥੧॥
ਚੇਤਿ  ਅਚੇਤ  ਮੂੜ  ਮਨ  ਮੇਰੇ  ਬਾਜੇ  ਅਨਹਦ  ਬਾਜਾ  ॥
ਕਹਿ  ਕਬੀਰ  ਸੰਸਾ  ਭ੍ਰਮੁ  ਚੂਕੋ  ਧ੍ਰੂ  ਪ੍ਰਹਿਲਾਦ  ਨਿਵਾਜਾ  ॥੨॥੫॥"
(ਬਿਲਾਵਲੁ  ॥)

 
16 11 2012

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 15.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:53 AM

Sunset  :  05:29 PM

 

Today Asa Di Vaar was sung by Balwant Singh, Veer Singh & Harpreet Singh Sonu.

 

ਇਹ 04:38 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥
ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥
ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥
ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥"
(ਬਿਲਾਵਲੁ ਮਹਲਾ ੫ ॥)

 

ਤੇ

 

"ਕਵਨ ਸੰਜੋਗ ਮਿਲਉ ਪ੍ਰਭ ਅਪਨੇ
ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥
ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥
ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥
ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥
ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥"
(ਬਿਲਾਵਲੁ ਮਹਲਾ ੫ ॥)

 

ਤੇ

 


ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥
ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥
ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥
ਕਉਣੁ ਜਾਣੈ ਪੀਰ ਪਰਾਈ ॥
ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥
ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥
ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥
ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥
ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥
ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥
ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

ਬਿਲਾਵਲੁ ਮਹਲਾ ੧ ॥

 

ਤੇ

 

"ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ
ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥
ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥
ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥"
(ਸਲੋਕੁ  ਮ  ੫  ॥)(ਰਾਮਕਲੀ ਕੀ ਵਾਰ ਮਹਲਾ ੫ ) 957

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |

 
15 11 2012

 

ਅੱਜ ਸੰਗ੍ਰਾਂਦ ਤੇ ਖਾਸ :


"ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ

ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥
ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥
ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥
ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥
ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ)

 

 


ਤੇ

"ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ
ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥
ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥
ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥
ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥
ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥
ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥
ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥
ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪)

 

******

 


ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 14.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:53 AM

Sunset  :  05:29 PM

 

Today Asa Di Vaar was sung by Mohan Singh, Veer Singh, Harvinder Singh, Gian Singh & Sham SIngh.

 

ਇਹ 04 :48 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥
ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥
ਉਡਹੁ ਨ ਕਾਗਾ ਕਾਰੇ ॥
ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥੧॥ ਰਹਾਉ ॥
ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ ॥
ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥੨॥੧॥੧੪॥੬੫॥"
(ਰਾਗੁ ਗਉੜੀ ॥)

 

ਤੇ

 

 

"ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ
ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥ "
(ਸਲੋਕੁ ॥)(ਗਉੜੀ ਬਾਵਨ ਅਖਰੀ ਮਹਲਾ ੫) 255

 


ਤੇ

 

"ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ
ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥
ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥
ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥
ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥
ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥
ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥
ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥
ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪)



ਤੇ

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ  ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 2 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ  ਆਦਿ ਸ੍ਰੀ ਗ੍ਰੰਥ ਸਾਹਿਬ ਜੀ  ਦੇ  ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |

 

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |

 
14 11 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-14-11-2012.jpg

Photograph dated: 12 November 2012

 

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

&

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

&

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 13.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:53 AM

Sunset  :  05:29 PM

 

Today Asa Di Vaar was sung by  Sarmukh Singh & Sham Singh.

 

ਇਹ 04:48 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥
ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥੧॥ "
(ਸਲੋਕ ਮ: ੫ ॥ ) 321

 

ਤੇ

 

"ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥
ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥
ਤੂ ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥
ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ ਮੈ ਤੇਰਾ ਤਾਣੁ ॥੩॥
ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥"
(ਆਸਾ ਮਹਲਾ ੫ ॥ ) 389-1

 

ਤੇ

 

"ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥
ਜਿਨ੍ਹ੍ਹਾ ਨਾਉ ਸੁਹਾਗਣੀ ਤਿਨ੍ਹ੍ਹਾ ਝਾਕ ਨ ਹੋਰ ॥੧੧੪॥"
(ਸਲੋਕ ਸੇਖ ਫਰੀਦ ਕੇ ) 1384

 

 

ਤੇ

 

"ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ
ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥
ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥
ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥"
(ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ)

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |

 
<< Start < Prev 1 2 3 4 5 6 7 8 9 10 Next > End >>

Page 6 of 301