ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
HIS HOLINESS SRI SATGURU JI BLESSED THE SANGAT DURING ASA DI VAAR & ALSO DURING NIT-NAIM IN THE AFTERNOON , TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
Photographs Dated: 6th September 2012 ( First day of Jap Paryog 2012)
ਅੱਸੂ ਦਾ ਮੇਲਾ : ਜੱਪ ਪ੍ਰਯੋਗ
(06 September 2012 -- 16 October 2012)
ਜੋਤ : Enlightening The Life
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
sant Kamaal Singh Ji
Master Darshan Singh Ji
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
&
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00) ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 12.09.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:10 AM
Sunset : 06:35 PM
Today Asa Di Vaar was sung by Harbans Singh Ghulla Ji, Mohan Singh, Gian Singh, Gurdial Singh Lali, Ajaypal Singh & others
ਇਹ 03:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥" (ਗੋਂਡ ॥)(ਭਗਤ ਨਾਮ ਦੇਵ ਜੀ )
ਤੇ
"ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥ ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥ ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥ ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥ ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥" (ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥)
ਤੇ
"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥ ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂੀ ਮਾਲਂੀ ਰੰਗਿ ॥ ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂੀ ਕੀਤੈ ਪੁੰਨਿ ॥ ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥ ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥ ਨਾਨਕ ਭੀਜੈ ਸਾਚੈ ਨਾਇ ॥੨॥" (ਮਹਲਾ ੧ ॥)
ਤੇ
"ਦਾਸ ਅਨਿੰਨ ਮੇਰੋ ਨਿਜ ਰੂਪ ॥ ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ ॥ ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥ ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥੧॥ ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥ ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥੨॥੩॥" (ਸਾਰੰਗ ਬਾਣੀ ਨਾਮਦੇਉ ਜੀ ਕੀ ॥ )1252-53
ਤੇ
"ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥" (ਜੈਤਸਰੀ ਮਹਲਾ ੫)
ਸਮਾਪਤੀ ਦੀ ਅਰਦਾਸ ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ | ... |