ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
ਦਸਤਾਰਬੰਦੀ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
(Dastarbandi His Holiness Sri Satguru Jagjit Singh Ji)
HIS HOLINESS SRI SATGURU JI BLESSED THE SANGAT DURING ASA DI VAAR & ALSO DURING DIVAANS HELD LATER IN THE AFTERNOON, TODAY
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਪਿਛਲੇ ਪੈਹਰ ਦੇ ਦਿਵਾਨ ਚ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
ਇਹ ਰਿਕੌਰਡਿੰਗ ਬਾਬਾ ਛਿੰਦਾ ਜੀ ਮੁਹਾਵੇ ਵਾਲਿਆਂ ਦੇ ਦਿਵਾਨ, ਜਿਹੜਾ 10.09.2009 ਨੂੰ ਦਸਤਾਰਬੰਦੀ ਦਿਵਸ ਤੇ ਸਜਾਇਆ ਗਿਆ, ਦੀ ਹੈ :
******
Sant Nishan Singh Ji
******
ਅਜੀਤ ਸਿੰਘ ਲਾਯਲ ਜੀ 10.09.2009 ਨੂੰ ਦਸਤਾਰਬੰਦੀ ਦਿਵਸ ਤੇ :
******
ਰਾਗੀ ਬਲਵੰਤ ਸਿੰਘ ਤੇ ਹੋਰ ਰਾਗੀ 10.09.2009 ਨੂੰ ਦਸਤਾਰਬੰਦੀ ਦਿਵਸ ਤੇ ਹੋਏ ਸੰਗੀਤ ਪ੍ਰੋਗ੍ਰਾਮ ਚ :
******
ਸੰਤ ਹਰਪਾਲ ਸਿੰਘ ਜੀ , ਹਜੂਰੀ ਸੇਵਕ, 10.09.2009 ਨੂੰ ਦਸਤਾਰਬੰਦੀ ਦਿਵਸ ਤੇ :
******
ਅੱਸੂ ਦਾ ਮੇਲਾ : ਜੱਪ ਪ੍ਰਯੋਗ
(06 September 2012 -- 16 October 2012)
ਜੋਤ : Enlightening The Life
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
Sant Kamaal Singh Ji
Master Darshan Singh Ji
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
Sunrise : 06:07 AM
Sunset : 06:40 PM
Today Asa Di Vaar was sung by Balwant Singh, Mohan Singh, Harpreet Singh Sonu, Gurdial Singh Lali & others.
ਇਹ 03:47 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥ ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥ ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥ ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥ ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥ ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥ ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥ ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥ ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥ ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥ ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥ ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥ ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥ ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥" (ਗਉੜੀ ਬੈਰਾਗਣਿ ਮਹਲਾ ੪ ॥)
ਤੇ
"ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ (ਰਾਮਕਲੀ ਮਹਲਾ ੫ ॥ ) 885-86
ਤੇ
"ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾ ਦਾਨ ਹੋ ॥ ਪ੍ਰਾਨ ਕੇ ਬਚੱਯਾ ਦੂਧ ਪੂਤ ਕੇ ਦਿਵੱਯਾ ਰੋਗ ਸੋਗ ਕੇ ਮਿਟੱਯਾ ਕਿਧੌ ਮਾਨੀ ਮਹਾ ਮਾਨ ਹੋ ॥ ਬਿਦਿਆ ਕੇ ਬਿਚਾਰ ਹੋ ਕਿ ਅਦੈੂੇੁ ਅਵਤਾਰ ਹੋ ਕਿ ਸਿੱਧਤਾ ਕੀ ਸੂਰਤਿ ਹੋ ਕਿ ਸੁੱਧਤਾ ਕੀ ਸਾਨ ਹੋ ॥ ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥" (ਅਕਾਲ ਉਸਤਤ)(ਸ੍ਰੀ ਦਸਮ ਗ੍ਰੰਥ ਸਾਹਿਬ)
ਤੇ
ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥ ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥ ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥ ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥ ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥ ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥ ਚੰਦੀ ਹਜਾਰ ਆਲਮ ਏਕਲ ਖਾਨਾਂ ॥ ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥ ਅਸਪਤਿ ਗਜਪਤਿ ਨਰਹ ਨਰਿੰਦ ॥ ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥
ਤੇ
ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥ ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥੨॥ (ਮਃ ੫ ॥) 1096
ਸਮਾਪਤੀ ਦੀ ਅਰਦਾਸ ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ | ... |